More Punjabi Stories  Posts
ਧੋਖੇਬਾਜ਼


ਸੱਭ ਦੀ ਜਿੰਦਗੀ ਚ ਕੋਈ ਨਾ ਕੋਈ ਪਿਆਰ ਕਹਾਣੀ ਹੁੰਦੀ ਹੈ..
ਇਵੇਂ ਹੀ ਮੇਰੀ ਜਿੰਦਗੀ ਵਿੱਚ ਵੀ ਇੱਕ ਉਹ ਮਨੁੱਖ ਆਇਆ ਜਿਸ ਨੇ ਮੇਰੀ ਸਾਰੀ ਜਿੰਦਗੀ ਹੀ ਬਦਲ ਦਿੱਤੀ ਸੀ।
ਮੈਂ ਸਕੂਲ ਵਿੱਚ ਪੜ੍ਹਦੀ ਸੀ ਤੇ ਨਾਲ ਹੀ ਆਪਣੇ ਪਿੰਡ ਵਿੱਚ ਟਿਊਸ਼ਨ ਜਾਂਦੀ ਸੀ। ਤੇ ਮੇਰਾ ਮਿਲਾਪ ਮੇਰੇ ਪਿੰਡ ਦੇ ਇੱਕ ਮੁੰਡੇ ਨਾਲ ਹੋਇਆ ਜਿਸ ਨੂੰ ਮੈਂ ਕਦੇ ਬੁਲਾਇਆ ਵੀ ਨਹੀਂ ਸੀ। ਉਸ ਮੁੰਡੇ ਨੇ ਆਪਣੇ ਦੋਸਤ ਰਾਹੀਂ ਜੋ ਕਿ ਮੇਰੇ ਨਾਲ ਟਿਊਸ਼ਨ ਪੜ੍ਹਦਾ ਸੀ, ਸੁਨੇਹਾ ਭੇਜੇਆ। ਇਸ ਸੁਨੇਹੇ ਤੋਂ ਬਾਅਦ ਅਸੀਂ ਫੇਸਬੁਕ ਤੇ ਗੱਲ ਕਰਨ ਲੱਗੇ। ਹੌਲੀ ਹੌਲੀ ਉਸ ਇਨਸਾਨ ਨਾਲ ਮੇਥਾ ਪਿਆਰ ਵੱਧ ਦਾ ਗਿਆ ਤੇ ਉਹ ਇਹਨਾਂ ਵੱਧ ਗਿਆ ਸੀ ਕਿ ਮੈਂ ਪਿੱਛੇ ਵੀ ਨਹੀਂ ਸੀ ਹੱਟ ਸਕਦੀ। ਫਿਰ ਇੱਕ ਦਿਨ ਇਸ ਬਾਰੇ ਮੇਰੇ ਘਰ ਪੱਤਾ ਲੱਗ ਗਿਆ ਤੇ ਉਸ ਮੁੰਡੇ ਨੇ ਮੈਨੂੰ ਛੱਡ ਦਿੱਤਾ। ਮੈਨੂੰ ਇੰਝ ਲੱਗ ਰਿਹਾ ਸੀ ਕਿ ਮੇਰੀ ਜਿੰਦਗੀ ਹੀ ਖ਼ਤਮ ਹੋ ਗਈ ਹੈ। ਪਰ ਮੈਂ ਆਪਣੇ ਆਪ ਨੂੰ...

ਸਾਂਭ ਲਿਆ ਸੀ। ਫਿਰ ਮੈਨੂੰ ਇੱਕ ਦਿਨ ਪਤਾ ਲੱਗਾ ਕਿ ਉਸ ਦਾ ਰਿਸ਼ਤਾ ਪੱਕਾ ਹੋ ਗਿਆ ਹੈ ਤੇ ਉਹ ਵੀ ਲਵ ਮੈਰਿਜ। ਕੁਝ ਕੁ ਸਮੇਂ ਬਾਅਦ ਕਿਸੇ ਕਾਰਨ ਪਿੱਛੇ ਉਸ ਦਾ ਮੰਗਣਾ ਟੁੱਟ ਗਿਆ। ਤੇ ਹੁਣ ਮੈਂ ਕਾਲਜ ਜਾਂਦੀ ਸੀ। ਅਤੇ ਅਚਾਨਕ ਮੈਨੂੰ ਉਸਦਾ ਮੈਸਿਜ਼ ਆਇਆ ਤੇ ਮੈਂ ਖੁਸ਼ੀ ਵਿੱਚ ਪਾਗਲ ਹੋ ਗਈ। ਤੇ ਮੇਰੀ ਫਿਰ ਉਹਦੇ ਨਾਲ ਗੱਲਬਾਤ ਸ਼ੁਰੂ ਹੋ ਗਈ ਮੇਰਾ ਪਿਆਰ ਅੱਜ ਵੀ ਉਵੇਂ ਹੀ ਸੀ ਜਿਵੇਂ ਪਹਿਲੇ ਦਿਨ ਸੀ। ਪਰ ਉਸ ਨੇ ਦੱਸ ਕੁ ਦਿਨ ਗੱਲ ਕਰਕੇ ਫਿਰ ਮੈਨੂੰ ਕੱਲੀ ਨੂੰ ਛੱਡ ਗਿਆ। ਤੇ ਮੈਂ ਅੱਜ ਫਿਰ ਉਸਦੇ ਪਿੱਛੇ ਉਂਝ ਹੀ ਰੋਂਦੀ। ਮੈਂ ਜਿੰਨੀ ਕੁ ਵਾਰ ਗਲਤੀ ਕੀਤੀ ਉਸ ਨੂੰ ਅਪਣਾ ਕੇ ਉਸ ਨੇ ਉੰਨੀ ਵਾਰ ਹੀ ਧੋਖਾ ਦਿੱਤਾ…

ਸੁੱਖ

...
...



Uploaded By:breakup story
Uploaded By:Cute Love Story
Uploaded By:happy love story
Uploaded By:Hindi Love Story
Uploaded By:Indian Love Story
Uploaded By:pakistan love story
Uploaded By:Punjabi Love Story
Uploaded By:sad love story
Uploaded By:Urdu Love Story

Related Posts

Leave a Reply

Your email address will not be published. Required fields are marked *

2 Comments on “ਧੋਖੇਬਾਜ਼”

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)